Thursday, May 16, 2024
Google search engine
Homeਪੰਜਾਬ /ਚੰਡੀਗੜ੍ਹਪਟਿਆਲਾ ’ਚ ਹੋਇਆ ਜ਼ੋਰਦਾਰ ਧਮਾਕਾ

ਪਟਿਆਲਾ ’ਚ ਹੋਇਆ ਜ਼ੋਰਦਾਰ ਧਮਾਕਾ

ਪਟਿਆਲਾ ਦੇ 22 ਨੰਬਰ ਫਾਟਕ ਕੋਲ ਰਾਮੂ ਮੱਛੀ ਦੀ ਦੁਕਾਨ ਵਿਚ ਸਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਦੁਕਾਨ ਵਿਚ ਅੱਗ ਲੱਗ ਗਈ, ਜਿਸ ਕਾਰਣ ਦੁਕਾਨ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਅੱਜ ਸਵੇਰ ਦੀ ਹੈ। ਦੁਕਾਨ ਵਿਚ ਹੋਏ ਧਮਾਕੇ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਫੈਲ ਗਈ ਅਤੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਧਮਾਕੇ ਕਾਰਣ ਲੱਗੀ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤਕ ਕਾਫੀ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments