Thursday, May 16, 2024
Google search engine
Homeਦੇਸ਼Nationalਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ

ਸੜਕ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌਤ

ਗੁਰਤੇਜ ਸਿੰਘ ਬਠਿੰਡਾ: ਬਠਿੰਡਾ ਮਾਨਸਾ ਰੋਡ ਤੇ ਪਿੰਡ ਕੋਟ ਸ਼ਮੀਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਆਪਣੇ ਦੋ ਸਾਥੀਆਂ ਸਮੇਤ ਵੈਗਨਰ ਕਾਰ ਵਿਚ ਸਵਾਰ ਹੋ ਕੇ ਬਠਿੰਡਾ ਤੋਂ ਤਲਵੰਡੀ ਸਾਬੋ ਵੱਲ ਜਾ ਰਹੇ ਸਨ ਕਿ ਜਦੋਂ ਉਹ ਗੁਰਦੁਆਰਾ ਜੰਡਾਲੀਸਰ ਸਾਹਿਬ ਨੇੜੇ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਮ੍ਰਿਤਕ ਸੁਖਜਿੰਦਰ ਸਿੰਘ ਦੇ ਦੋ ਸਾਥੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments